Mettre À Jour #2il y a 8 ans
ਪੁਲਿਸ ਨੇ ਔਰਤ ਨੂੰ ਸਹੁਰੇ ਪਰਿਵਾਰ ਵੱਲੋਂ ਦਾਜ ਲਈ ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ 3 ਵਿਅਕਤੀਆਂ 'ਤੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਦਾ ਵਿਆਹ 1 ਮਹੀਨੇ ਪਹਿਲਾ ਨਾਲ ਹੋਇਆ ਸੀ | ਵਿਆਹ ਤੋਂ ਕੁਝ ਮਹੀਨਿਆਂ ਬਾਅਦ ਸਹੁਰੇ ਪਰਿਵਾਰ ਵੱਲੋਂ ਹੋਰ ਦਾਜ ਲਿਆਉਣ ਲਈ ਉਸ ਨੂੰ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕੀਤੀ ਜਾਣ ਲੱਗੀ | ਪੀੜਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮੁੱਕਦਮਾ ਦਰਜ ਕਰ ਲਿਆ --Dowry demand, maltreatment case registered
Mettre À Jour #1il y a 8 ans
Married women are tortured and then set ablaze by in-laws for dowry
Let us pledge on this Valentine day to eradicate dowry menace to live peaceful life.